ਸ਼੍ਰੀ ਖੁਰਾਲਗੜ ਸਾਹਿਬ ਸ਼੍ਰੀ ਖੁਰਾਲਗੜ ਸਾਹਿਬ ਪਵਿੱਤਰ ਸਥਾਨ ਹੈ ਜੋ ਗੜਸੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਥਿਤ ਹੈ। ਇਹ ਧਾਰਮਿਕ ਤੀਰਥ ਸੰਤ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨਾਲ ਸੰਬੰਧਤ ਹੈ।