Sri Guru Ravidass Mission Parchar Sanstha Punjab (Reg.)

Welcome to Begumpura Mission Web Portal

ਜੈ ਗੁਰੂਦੇਵ ! ਧੰਨ ਗੁਰੂਦੇਵ !

ਜੈ ਭੀਮ ! ਜੈ ਭਾਰਤ !

ਸ੍ਰੀ ਗੁਰੂ ਰਵਿਦਾਸ ਮਿਸ਼ਨ ਪ੍ਰਚਾਰ ਸੰਸਥਾ ਪੰਜਾਬ (ਰਜਿ:)

Sri Guru Ravidass Mission Parchar Sanstha Punjab (Regd.)

ਬੇਗਮ ਪੁਰਾ ਸਹਰ ਕੋ ਨਾਉ ॥
ਦੂਖੁ ਅੰਦੋਹੁ ਨਹੀ ਤਿਹਿ ਠਾਉ ॥

ਸਤਿਗੁਰੂ ਰਵਿਦਾਸ ਜੀ ਦੇ ਬੇਗ਼ਮਪੁਰੇ ਦਾ ਸੰਕਲਪ–ਸਮਕਾਲੀਨ ਅਣਉਚਿੱਤ, ਅਯੋਗ, ਅਜੋੜ, ਅਸਾਵੀਂ, ਅਨਿਆਂਪੂਰਣ, ਅੱਤਿਆਚਾਰੀ ਅਤੇ ਅੰਦੇਸ਼ਿਆਂ ਭਰਪੂਰ ਸਮਾਜਿਕ, ਆਰਥਿਕ, ਰਾਜਨੀਤਿਕ ਅਤੇ ਧਾਰਮਿਕ ਵਿਵਸਥਾ ਵਿਰੁੱਧ ਅਜਿਹੇ ਸੁਤੰਤਰ ਰਾਜ ਦਾ ਮਾਡਲ ਪ੍ਰਸਤੁਤ ਕਰਦਾ ਹੈ, ਜਿਸ ਵਿਚ ਏਕਾਧਿਕਾਰੀ, ਸਾਮੰਤਸ਼ਾਹੀ ਹਕੂਮਤ ਦੀ ਥਾਂ ਸਹੀ ਅਰਥਾਂ ਵਿਚ ਲੋਕਤੰਤਰ ਹੋਵੇਗਾ।

Celebrating 650th Year of Guru Ravidas Ji’s Parkash Purab

ਗੁਰੂ ਰਵਿਦਾਸ ਜੀ ਦੇ 650ਵੇਂ ਪਰਕਾਸ਼ ਪੁਰਬ ਨੂੰ ਸਮਰਪਿਤ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ 650 ਸਾਲ ਪੂਰੇ ਹੋਣ ‘ਤੇ, ਆਓ ਇਕੱਠੇ ਹੋਈਏ ਅਤੇ ਬੇਗਮਪੁਰਾ ਵੱਲ ਅੱਗੇ ਵਧੀਏ।