Sri Guru Ravidass Mission Parchar Sanstha Punjab (Reg.)

Welcome to Begumpura Mission Web Portal

ਜੈ ਗੁਰੂਦੇਵ ! ਧੰਨ ਗੁਰੂਦੇਵ !

ਜੈ ਭੀਮ ! ਜੈ ਭਾਰਤ !

ਸ੍ਰੀ ਗੁਰੂ ਰਵਿਦਾਸ ਮਿਸ਼ਨ ਪ੍ਰਚਾਰ ਸੰਸਥਾ ਪੰਜਾਬ (ਰਜਿ:)

Sri Guru Ravidass Mission Parchar Sanstha Punjab (Regd.)

ਬੇਗਮ ਪੁਰਾ ਸਹਰ ਕੋ ਨਾਉ ॥
ਦੂਖੁ ਅੰਦੋਹੁ ਨਹੀ ਤਿਹਿ ਠਾਉ ॥

ਸਤਿਗੁਰੂ ਰਵਿਦਾਸ ਜੀ ਦੇ ਬੇਗ਼ਮਪੁਰੇ ਦਾ ਸੰਕਲਪ–ਸਮਕਾਲੀਨ ਅਣਉਚਿੱਤ, ਅਯੋਗ, ਅਜੋੜ, ਅਸਾਵੀਂ, ਅਨਿਆਂਪੂਰਣ, ਅੱਤਿਆਚਾਰੀ ਅਤੇ ਅੰਦੇਸ਼ਿਆਂ ਭਰਪੂਰ ਸਮਾਜਿਕ, ਆਰਥਿਕ, ਰਾਜਨੀਤਿਕ ਅਤੇ ਧਾਰਮਿਕ ਵਿਵਸਥਾ ਵਿਰੁੱਧ ਅਜਿਹੇ ਸੁਤੰਤਰ ਰਾਜ ਦਾ ਮਾਡਲ ਪ੍ਰਸਤੁਤ ਕਰਦਾ ਹੈ, ਜਿਸ ਵਿਚ ਏਕਾਧਿਕਾਰੀ, ਸਾਮੰਤਸ਼ਾਹੀ ਹਕੂਮਤ ਦੀ ਥਾਂ ਸਹੀ ਅਰਥਾਂ ਵਿਚ ਲੋਕਤੰਤਰ ਹੋਵੇਗਾ।

ਧਾਰਮਿਕ ਖਬਰਾਂ

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਇਤਿਹਾਸਿਕ ਰੂਪ ਦੇਣ ਲਈ ਮਾਨ ਸਰਕਾਰ ਦੇ ਯਤਨ ਸ਼ਲਾਘਾਯੋਗ - ਸੰਤ ਨਿਰਮਲ ਦਾਸ (ਜੋੜੇ ਵਾਲੇ)

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਇਤਿਹਾਸਿਕ ਰੂਪ ਦੇਣ ਲਈ ਮਾਨ ਸਰਕਾਰ ਦੇ ਯਤਨ ਸ਼ਲਾਘਾਯੋਗ – ਸੰਤ ਨਿਰਮਲ ਦਾਸ (ਜੋੜੇ ਵਾਲੇ)

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਇਤਿਹਾਸਿਕ ਰੂਪ ਦੇਣ ਲਈ ਮਾਨ ਸਰਕਾਰ ਦੇ ਯਤਨ ਸ਼ਲਾਘਾਯੋਗ – ਸੰਤ ਨਿਰਮਲ ਦਾਸ (ਜੋੜੇ ਵਾਲੇ) Read More »

ਗੁਰੂ ਰਵਿਦਾਸ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ - ਮੁੱਖ ਮੰਤਰੀ

ਗੁਰੂ ਰਵਿਦਾਸ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ – ਮੁੱਖ ਮੰਤਰੀ

ਗੁਰੂ ਰਵਿਦਾਸ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ – ਮੁੱਖ ਮੰਤਰੀ Read More »