Sri Guru Ravidass Mission Parchar Sanstha Punjab (Reg.)

Welcome to Begumpura Mission Web Portal

ਜੈ ਗੁਰੂਦੇਵ ! ਧੰਨ ਗੁਰੂਦੇਵ !

ਜੈ ਭੀਮ ! ਜੈ ਭਾਰਤ !

ਸ੍ਰੀ ਗੁਰੂ ਰਵਿਦਾਸ ਮਿਸ਼ਨ ਪ੍ਰਚਾਰ ਸੰਸਥਾ ਪੰਜਾਬ (ਰਜਿ:)

Sri Guru Ravidass Mission Parchar Sanstha Punjab (Regd.)

ਬੇਗਮ ਪੁਰਾ ਸਹਰ ਕੋ ਨਾਉ ॥
ਦੂਖੁ ਅੰਦੋਹੁ ਨਹੀ ਤਿਹਿ ਠਾਉ ॥

ਸਤਿਗੁਰੂ ਰਵਿਦਾਸ ਜੀ ਦੇ ਬੇਗ਼ਮਪੁਰੇ ਦਾ ਸੰਕਲਪ–ਸਮਕਾਲੀਨ ਅਣਉਚਿੱਤ, ਅਯੋਗ, ਅਜੋੜ, ਅਸਾਵੀਂ, ਅਨਿਆਂਪੂਰਣ, ਅੱਤਿਆਚਾਰੀ ਅਤੇ ਅੰਦੇਸ਼ਿਆਂ ਭਰਪੂਰ ਸਮਾਜਿਕ, ਆਰਥਿਕ, ਰਾਜਨੀਤਿਕ ਅਤੇ ਧਾਰਮਿਕ ਵਿਵਸਥਾ ਵਿਰੁੱਧ ਅਜਿਹੇ ਸੁਤੰਤਰ ਰਾਜ ਦਾ ਮਾਡਲ ਪ੍ਰਸਤੁਤ ਕਰਦਾ ਹੈ, ਜਿਸ ਵਿਚ ਏਕਾਧਿਕਾਰੀ, ਸਾਮੰਤਸ਼ਾਹੀ ਹਕੂਮਤ ਦੀ ਥਾਂ ਸਹੀ ਅਰਥਾਂ ਵਿਚ ਲੋਕਤੰਤਰ ਹੋਵੇਗਾ।

Change Makers

ਇੱਥੇ ਉਨਾਂ ਮਹਾਨ ਰਹਿਬਰਾਂ ਦਾ ਜੀਵਨ ਇਤਿਹਾਸ ਜਿਨ੍ਹਾਂ ਨੇ ਬੇਗਮਪੁਰੇ ਦੀ ਸਥਾਪਤੀ ਲਈ ਸੰਘਰਸ਼ ਕੀਤਾ।

ੳਹ ਮਹਾਨ ਸੰਘਰਸ਼ੀਲ ਯੋਧੇ, ਵਿਦਵਾਨ, ਬੁੱਧੀਜੀਵੀ ਜਿਨ੍ਹਾਂ ਨੇ ਸਤਿਗੁਰ ਸਾਹਿਬਾਨਾਂ, ਰਹਿਬਰਾਂ ਦੇ ਮਿਸ਼ਨ ਨੂੰ ਅੱਗੇ ਤੋਰਦਿਆਂ ਸਮਾਜ ਵਿੱਚ ਬੇਗ਼ਮਪੁਰੇ ਦੇ ਫਲਸਫੇ ਵਾਲੀ ਤਬਦੀਲੀ ਲਈ ਵਡਮੁੱਲਾ ਯੋਗਦਾਨ ਪਾਇਆ।

Ad Dharam Anmol Ratan

Adv. Professor Lal Singh

Address: Aman Nagar, Ludhiana

Read More